ਪੰਜਾਬ ਦੇ ਨੌਜਵਾਨ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ ਵਿੱਕੀ ਮਿੱਡੂਖੇੜਾ (33) ਦੀ ਚਾਰ ਸਾਲ ਪਹਿਲਾਂ ਮੁਹਾਲੀ ਵਿੱਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਮੁਹਾਲੀ ਜ਼ਿਲ੍ਹਾ ਅਦਾਲਤ ਨੇ ਤਿੰਨ ਬਦਮਾਸ਼ਾਂ ਨੂੰ ਕਤਲ ਅਤੇ ਅਸਲਾ ਐਕਟ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਵਿੱਕੀ ਦਾ 4 ਸਾਲ ਪਹਿਲਾਂ 7 ਅਗਸਤ 2021 ਨੂੰ ਕਤਲ ਹੋ ਗਿਆ ਸੀ।
ਨੌਜਵਾਨ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਕੋਰਟ ਨੇ 3 ਨੂੰ ਦਿੱਤਾ ਦੋਸ਼ੀ ਕਰਾਰ
RELATED ARTICLES