ਕੋਰਟ ਨੇ ਸ਼ੁੱਕਰਵਾਰ ਨੂੰ ਐਨਐਸਏ ਤਹਿਤ ਜੇਲ੍ਹ ਵਿਚ ਬੰਦ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਚੁਣੇ ਜਾਣ ਵਿਰੁੱਧ ਦਾਖਲ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਐਮਪੀ ਮੈਂਬਰਸ਼ਿਪ ਨੂੰ ਲੈ ਕੇ ਚੁਣੌਤੀ ਦਿੱਤੀ ਗਈ ਸੀ ਪਰ ਕੋਰਟ ਨੇ ਹੁਣ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਫੈਸਲਾ ਸੁਣਾਇਆ ਹੈ।
ਅੰਮ੍ਰਿਤਪਾਲ ਸਿੰਘ ਨੂੰ ਕੋਰਟ ਨੇ ਦਿੱਤੀ ਵੱਡੀ ਰਾਹਤ, ਬਣੇ ਰਹਿਣਗੇ ਸੰਸਦ ਮੈਂਬਰ
RELATED ARTICLES