ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਪਰਿਵਾਰਕ ਝਗੜੇ ਦੇ ਮਾਮਲੇ ‘ਚ ਸੰਗਰੂਰ ਅਦਾਲਤ ਨੇ ਹੁਣ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਕਿਹਾ ਹੈ ਕਿ ਜਦੋਂ ਤੱਕ ਇਹ ਮਾਮਲਾ ਹੱਲ ਨਹੀਂ ਹੁੰਦਾ, ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਦੀ ਸੁਣਵਾਈ ਹੁਣ 3 ਮਾਰਚ ‘ਤੇ ਰੱਖੀ ਗਈ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ
RELATED ARTICLES