HomePunjabi NewsLiberal Breakingਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਪਰਿਵਾਰਕ ਝਗੜੇ ਦੇ ਮਾਮਲੇ ‘ਚ ਸੰਗਰੂਰ ਅਦਾਲਤ ਨੇ ਹੁਣ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਕਿਹਾ ਹੈ ਕਿ ਜਦੋਂ ਤੱਕ ਇਹ ਮਾਮਲਾ ਹੱਲ ਨਹੀਂ ਹੁੰਦਾ, ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਦੀ ਸੁਣਵਾਈ ਹੁਣ 3 ਮਾਰਚ ‘ਤੇ ਰੱਖੀ ਗਈ ਹੈ।

RELATED ARTICLES

Most Popular

Recent Comments