ਪੰਜਾਬ ਵਿੱਚ 2364 ETT ਭਰਤੀ ਲਈ ਚੁਣੇ ਹੋਏ ਉਮੀਦਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਵਿੱਚ 2364 ਈਟੀਟੀ ਭਰਤੀਆਂ ਦਾ ਨਤੀਜਾ ਜਾਰੀ ਕਰਨ ਤੋਂ ਰੋਕ ਹਟਾ ਦਿੱਤੀ ਹੈ। ਹਾਈ ਕੋਰਟ ਨੇ ਵੀਰਵਾਰ ਨੂੰ ਇਸ ਸਬੰਧੀ ਦਾਇਰ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ।
ਪੰਜਾਬ ਵਿੱਚ 2364 ETT ਭਰਤੀ ਲਈ ਚੁਣੇ ਹੋਏ ਉਮੀਦਵਾਰਾਂ ਨੂੰ ਕੋਰਟ ਨੇ ਦਿੱਤੀ ਵੱਡੀ ਰਾਹਤ
RELATED ARTICLES