ਖਡੂਰ ਸਾਹਿਬ ਤੋਂ ਐਮਪੀ ਚੁਣੇ ਗਏ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਕੋਰਟ ਨੇ ਜਮਾਨਤ ਦੇ ਦਿੱਤੀ ਹੈ। ਫਿਲੋਰ ਕੋਰਟ ਨੇ ਹਰਪ੍ਰੀਤ ਸਿੰਘ ਹੈਪੀ ਅਤੇ ਸਾਥੀ ਨੂੰ ਜਮਾਨਤ ਦਿੱਤੀ ਹੈ । ਦੱਸ ਦਈਏ ਕਿ ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਦੇ ਨਾਲ ਇੱਕ ਸਾਥੀ ਸਮੇਤ ਗ੍ਰਿਫਤਾਰ ਕੀਤਾ ਸੀ ਅਤੇ ਕੁਝ ਦਿਨ ਉਹ ਪੁਲਿਸ ਦੀ ਹਿਰਾਸਤ ਵਿੱਚ ਰਿਹਾ ਸੀ ।
MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਕੋਰਟ ਨੇ ਦਿੱਤੀ ਜਮਾਨਤ
RELATED ARTICLES