HomePunjabi NewsLiberal BreakingMP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਕੋਰਟ ਨੇ ਦਿੱਤੀ ਜਮਾਨਤ

MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਕੋਰਟ ਨੇ ਦਿੱਤੀ ਜਮਾਨਤ

ਖਡੂਰ ਸਾਹਿਬ ਤੋਂ ਐਮਪੀ ਚੁਣੇ ਗਏ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਕੋਰਟ ਨੇ ਜਮਾਨਤ ਦੇ ਦਿੱਤੀ ਹੈ। ਫਿਲੋਰ ਕੋਰਟ ਨੇ ਹਰਪ੍ਰੀਤ ਸਿੰਘ ਹੈਪੀ ਅਤੇ ਸਾਥੀ ਨੂੰ ਜਮਾਨਤ ਦਿੱਤੀ ਹੈ । ਦੱਸ ਦਈਏ ਕਿ ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਦੇ ਨਾਲ ਇੱਕ ਸਾਥੀ ਸਮੇਤ ਗ੍ਰਿਫਤਾਰ ਕੀਤਾ ਸੀ ਅਤੇ ਕੁਝ ਦਿਨ ਉਹ ਪੁਲਿਸ ਦੀ ਹਿਰਾਸਤ ਵਿੱਚ ਰਿਹਾ ਸੀ ।

RELATED ARTICLES

Most Popular

Recent Comments