HomePunjabi NewsLiberal Breakingਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਮੰਗ ਨੂੰ ਕੋਰਟ ਨੇ ਕੀਤਾ ਰੱਦ

ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਮੰਗ ਨੂੰ ਕੋਰਟ ਨੇ ਕੀਤਾ ਰੱਦ

ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਕੋਰਟ ਨੇ ਕਿਹਾ ਹੈ ਕਿ ਅਸੀਂ ਉਪਰਾਜਪਾਲ ਦੀ ਸਿਫਾਰਿਸ਼ ਤੇ ਹੀ ਰਾਸ਼ਟਰਪਤੀ ਸ਼ਾਸਨ ਲਾ ਸਕਦੇ ਹਾਂ । ਫਿਲਹਾਲ ਅਰਵਿੰਦ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ।

RELATED ARTICLES

Most Popular

Recent Comments