Monday, July 8, 2024
HomePunjabi NewsLiberal Breakingਕੋਰਟ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੀ...

ਕੋਰਟ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੀ ਪਟੀਸ਼ਨ ਕੀਤੀ ਰੱਦ

ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਬ੍ਰਿਜ ਭੂਸ਼ਣ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਮੁੜ ਜਾਂਚ ਦੀ ਮੰਗ ਕੀਤੀ ਸੀ। ਅਦਾਲਤ ਹੁਣ 7 ਮਈ ਨੂੰ ਦੋਸ਼ ਤੈਅ ਕਰੇਗੀ।

RELATED ARTICLES

Most Popular

Recent Comments