ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਸੰਦੀਪ ਕੁਮਾਰ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਨਾਰਾਜ਼ਗੀ ਜਤਾਈ ਹੈ। ਤੇ ਪਟੀਸ਼ਨ ਕਰਤਾ ਨੂੰ ਝਾੜ ਪਾਈ ਹੈ ਇਸ ਫੈਸਲੇ ਦੇ ਨਾਲ ਹੁਣ ਸਾਫ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਕੋਰਟ ਨੇ ਕੀਤੀ ਰੱਦ
RELATED ARTICLES