ਰਾਜ ਸਭਾ ਚੋਣਾਂ ਦੌਰਾਨ ਕਰਾਸ ਵੋਟਿੰਗ ਲਈ ਕਾਂਗਰਸ ਦੇ 6 ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਹਿਮਾਚਲ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ। ਧਰਮਸ਼ਾਲਾ ‘ਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਅਤੇ ਬਾਗੀ ਵਿਧਾਇਕ ਸੁਧੀਰ ਸ਼ਰਮਾ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ। ਇਸ ਫੈਸਲੇ ਨਾਲ ਹਿਮਾਚਲ ਦੀ ਕਾਂਗਰਸ ਸਰਕਾਰ ਦੇ ਡਿੱਗਣ ਦਾ ਖ਼ਤਰਾ ਟਲ ਗਿਆ ਹੈ। ਹਿਮਾਚਲ ਵਿੱਚ ਕੁੱਲ 68 ਵਿਧਾਇਕ ਹਨ। ਸੁੱਖੂ ਮੁੱਖ ਮੰਤਰੀ ਬਣੇ ਰਹਿਣਗੇ
ਹਿਮਾਚਲ ਦੀ ਕਾਂਗਰਸ ਸਰਕਾਰ ਦੇ ਡਿੱਗਣ ਦਾ ਖ਼ਤਰਾ ਟਲਿਆ, ਮੁੱਖ ਮੰਤਰੀ ਬਣੇ ਰਹਿਣਗੇ ਸੁੱਖੂ
RELATED ARTICLES