HomePunjabi NewsLiberal Breakingਪੰਜਾਬ ਦੀਆਂ ਜਿਮਨੀ ਚੋਣਾਂ ਦੇ ਲਈ ਅੱਜ ਹੋ ਸਕਦਾ ਹੈ ਤਰੀਕ ਦਾ...

ਪੰਜਾਬ ਦੀਆਂ ਜਿਮਨੀ ਚੋਣਾਂ ਦੇ ਲਈ ਅੱਜ ਹੋ ਸਕਦਾ ਹੈ ਤਰੀਕ ਦਾ ਐਲਾਨ

ਬਰਨਾਲਾ, ਗਿੱਦੜਵਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ 4 ਵਿਧਾਨ ਸਭਾ ਸੀਟਾਂ ਲਈ ਅੱਜ ਚੋਣ ਕਮਿਸ਼ਨ ਵੋਟਿੰਗ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਇਸ ਸਬੰਧੀ ਦੁਪਿਹਰ ਸਾਢੇ 3 ਵਜੇ ਪ੍ਰੈੱਸ ਕਾਨਫਰੰਸ ਸੱਦੀ ਗਈ ਹੈ। ਇਹ ਸੀਟਾਂ ਲੋਕ ਸਭਾ ਚੋਣਾਂ ਦੇ ਬਾਅਦ ਖਾਲੀ ਹੋਈਆਂ ਸਨ। ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋ ਰਹੀਆਂ ਹਨ।

RELATED ARTICLES

Most Popular

Recent Comments