ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਹੋਵੇਗਾ। ਚੋਣ ਕਮਿਸ਼ਨ ਦੁਪਹਿਰ 11.30 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਇਹ ਚੋਣਾਂ 5 ਨਗਰ ਨਿਗਮ ਅਤੇ 43 ਨਗਰ ਪਰਿਸ਼ਦਾਂ ਲਈ ਹੋਣ ਜਾ ਰਹੀਆਂ ਹਨ। ਚੋਣਾਂ ਲਈ ਤਿਆਰੀਆਂ ਮੁਕੰਮਲ ਹਨ, ਅਤੇ ਜਲਦ ਹੀ ਮਤਦਾਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦੀਆਂ ਤਰੀਕਾਂ ਅੱਗੇ ਵਧਾਉਣ ਦੀ ਅਪੀਲ ਕੀਤੀ ਸੀ।
ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋਵੇਗਾ ਐਲਾਨ
RELATED ARTICLES


