HomePunjabi NewsLiberal Breakingਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋਵੇਗਾ ਐਲਾਨ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋਵੇਗਾ ਐਲਾਨ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਹੋਵੇਗਾ। ਚੋਣ ਕਮਿਸ਼ਨ ਦੁਪਹਿਰ 11.30 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਇਹ ਚੋਣਾਂ 5 ਨਗਰ ਨਿਗਮ ਅਤੇ 43 ਨਗਰ ਪਰਿਸ਼ਦਾਂ ਲਈ ਹੋਣ ਜਾ ਰਹੀਆਂ ਹਨ। ਚੋਣਾਂ ਲਈ ਤਿਆਰੀਆਂ ਮੁਕੰਮਲ ਹਨ, ਅਤੇ ਜਲਦ ਹੀ ਮਤਦਾਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦੀਆਂ ਤਰੀਕਾਂ ਅੱਗੇ ਵਧਾਉਣ ਦੀ ਅਪੀਲ ਕੀਤੀ ਸੀ।

RELATED ARTICLES

Most Popular

Recent Comments