ਸੰਯੁਕਤ ਕਿਸਾਨ ਮੋਰਚਾ ਵੱਲੋਂ ਝੋਨੇ ਦੀ ਖਰੀਦ, ਪਰਾਲੀ ਅਤੇ DAP ਖਾਦ ਦੇ ਮਸਲਿਆਂ ਨੂੰ ਲੈ ਕੇ ਅੱਜ DC ਦਫਤਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਸਵੇਰੇ 11 ਵਜੇ ਤੋਂ ਦਪਹਿਰ 3 ਵਜੇ ਤੱਕ ਰੋਸ ਧਰਨਾ ਲਾਉਣਗੇ, ਜੋ 4 ਘੰਟੇ ਚਲੇਗਾ। ਇਸ ਪ੍ਰਦਰਸ਼ਨ ਰਾਹੀਂ ਕਿਸਾਨ ਸਰਕਾਰ ਤੋਂ ਤੁਰੰਤ ਹੱਲ ਦੀ ਮੰਗ ਕਰ ਰਹੇ ਹਨ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਕੀਤਾ ਜਾਵੇਗਾ ਅੱਜ DC ਦਫਤਰਾਂ ਦਾ ਘਿਰਾਓ
RELATED ARTICLES