HomePunjabi NewsLiberal Breakingਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 59ਵੇਂ ਦਿਨ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 59ਵੇਂ ਦਿਨ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 59ਵੇਂ ਦਿਨ ਦਾਖਲ ਹੋ ਗਿਆ ਹੈ। ਜਗਜੀਤ ਸਿੰਘ ਡਲੇਵਾਲ ਨੂੰ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ ਜਿਸ ਤੋਂ ਬਾਅਦ ਉਹਨਾਂ ਦੀ ਸਿਹਤ ਵਿੱਚ ਹੌਲੀ ਹੌਲੀ ਸੁਧਾਰ ਹੋ ਰਿਹਾ ਹੈ। ਅੱਜ ਉਹਨਾਂ ਦੇ ਲਈ ਖਨੌਰੀ ਬਾਰਡਰ ਤੇ ਹੀ ਇੱਕ ਵੱਖਰਾ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਜਿੱਥੇ ਉਹਨਾਂ ਨੂੰ ਆਸਾਨੀ ਦੇ ਨਾਲ ਧੁੱਪ ਮਿਲ ਸਕੇ।

RELATED ARTICLES

Most Popular

Recent Comments