ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 87ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਅੰਦੋਲਨ ਵਿੱਚ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ 21 ਨੂੰ ਕਿਸਾਨਾਂ ਵੱਲੋਂ ਮਨਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਅੱਜ (20 ਫਰਵਰੀ) ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੀਡੀਆ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਅਹਿਮ ਐਲਾਨ ਕਰਨਗੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 87ਵੇਂ ਦਿਨ ‘ਚ ਦਾਖਲ
RELATED ARTICLES