ਵਾਇਨਾਡ ਵਿੱਚ ਹੁਣ ਤੱਕ 84 ਲੋਕਾਂ ਦੀ ਮੌਤ ਹੋ ਚੁੱਕੀ ਹੈ। 116 ਹਸਪਤਾਲ ਵਿੱਚ ਹਨ, ਜਦੋਂ ਕਿ 400 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਘਟਨਾ ਦੇਰ ਰਾਤ 2 ਵਜੇ ਦੀ ਹੈ। SDRF ਅਤੇ NDRF ਦੀਆਂ ਟੀਮਾਂ ਬਚਾਅ ਲਈ ਮੌਕੇ ‘ਤੇ ਮੌਜੂਦ ਹਨ। ਕੰਨੂਰ ਤੋਂ ਫੌਜ ਦੇ 225 ਜਵਾਨਾਂ ਨੂੰ ਵਾਇਨਾਡ ਭੇਜਿਆ ਗਿਆ ਹੈ। ਬਚਾਅ ਲਈ ਹਵਾਈ ਸੈਨਾ ਦੇ ਦੋ ਹੈਲੀਕਾਪਟਰ ਵੀ ਭੇਜੇ ਗਏ ਸਨ, ਪਰ ਮੀਂਹ ਕਾਰਨ ਉਨ੍ਹਾਂ ਨੂੰ ਕੋਝੀਕੋਡ ਪਰਤਣਾ ਪਿਆ।
ਵਾਇਨਾਡ ਵਿੱਚ ਮੌਤਾਂ ਦੀ ਗਿਣਤੀ ਹੋਈ 84, 400 ਤੋਂ ਵੱਧ ਲੋਕ ਲਾਪਤਾ
RELATED ARTICLES