HomePunjabi NewsLiberal BreakingNEET UG 2024 ਪ੍ਰੀਖਿਆ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਆਇਆ ਫੈਸਲਾ

NEET UG 2024 ਪ੍ਰੀਖਿਆ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਆਇਆ ਫੈਸਲਾ

NEET UG 2024 ਪ੍ਰੀਖਿਆ ਮਾਮਲੇ ਦੀ ਸੁਪਰੀਮ ਕੋਰਟ ਦਾ ਫੈਸਲਾ ਆ ਚੁੱਕਾ ਹੈ। ਸੁਪਰੀਮ ਕੋਰਟ ਨੇ ਮੁੜ ਤੋਂ ਪ੍ਰੀਖਿਆ ਕਰਵਾਉਣ ਦਾ ਫੈਸਲਾ ਰੱਦ ਕਰ ਦਿੱਤਾ ਹੈ। ਹੁਣ ਇਹ ਸਾਫ ਹੈ ਕਿ ਨੀਟ ਯੂਜੀ ਦੀ ਪ੍ਰੀਖਿਆ ਦੁਬਾਰਾ ਨਹੀਂ ਹੋਵੇਗੀ। ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਜੇਕਰ ਅਸੀਂ ਦੁਬਾਰਾ ਪ੍ਰੀਖਿਆ ਕਰਵਾਉਣ ਦਾ ਆਦੇਸ਼ ਦਿੰਦੇ ਹਾਂ ਤਾਂ ਵਿਦਿਆਰਥੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਤਿਆਰੀ ਸ਼ੁਰੂ ਕਰਨੀ ਹੋਵੇਗੀ।

RELATED ARTICLES

Most Popular

Recent Comments