ਪਹਿਲਵਾਨ ਵਿਨੇਸ਼ ਫੋਗਾਟ ਨੂੰ ਚਾਂਦੀ ਦਾ ਤਗਮਾ ਦੇਣ ਦੀ ਮੰਗ ‘ਤੇ ਖੇਡ ਅਦਾਲਤ (ਸੀਏਐਸ) 13 ਅਗਸਤ ਨੂੰ ਆਪਣਾ ਫੈਸਲਾ ਸੁਣਾਏਗੀ। ਫਾਈਨਲ ਮੈਚ ਤੋਂ ਪਹਿਲਾਂ ਵਿਨੇਸ਼ ਨੂੰ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਵਿਨੇਸ਼ ਨੇ ਸਾਂਝੇ ਤੌਰ ‘ਤੇ ਚਾਂਦੀ ਦਾ ਤਗਮਾ ਦੇਣ ਦੀ ਮੰਗ ਕੀਤੀ ਸੀ।
ਪਹਿਲਵਾਨ ਵਿਨੇਸ਼ ਫੋਗਾਟ ਨੂੰ ਚਾਂਦੀ ਦਾ ਤਗਮਾ ਦੇਣ ਦੀ ਮੰਗ ‘ਤੇ ਫੈਂਸਲਾ 13 ਅਗਸਤ ਨੂੰ
RELATED ARTICLES

                                    
