HomePunjabi NewsLiberal Breakingਪੰਜਾਬ ਕਾਂਗਰਸ ਦੇ ਵਫਦ ਨੇ ਰਾਜ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਵਫਦ ਨੇ ਰਾਜ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਨੇ ਰਾਜ ਚੋਣ ਕਮਿਸ਼ਨਰ ਤੋਂ ਪੰਚਾਇਤੀ ਚੋਣਾਂ 3 ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨਰ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ। ਜਿਸ ਕਾਰਨ ਲੋਕ ਸਹਿਮੇ ਹੋਏ ਸਨ।

RELATED ARTICLES

Most Popular

Recent Comments