ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਦਿੱਲੀ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਸੂਚੀ ਅਨੁਸਾਰ ਵੀਜ਼ੇ ਜਾਰੀ ਕਰਨ ਅਤੇ ਸ੍ਰੀ ਗੁਰੂ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥੇ ਭੇਜਣ ਦੀ ਮੰਗ ਕੀਤੀ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
RELATED ARTICLES