26 ਜਨਵਰੀ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਢਾਹੇ ਜਾਣ ਦੇ ਸਬੰਧ ਵਿੱਚ ਭਾਜਪਾ ਵੱਲੋਂ ਗਠਿਤ 6 ਮੈਂਬਰੀ ਵਫ਼ਦ ਅੱਜ ਪੰਜਾਬ ਦੇ ਅੰਮ੍ਰਿਤਸਰ ਵਿਖੇ ਪਹੁੰਚ ਰਿਹਾ ਹੈ। ਇਹ ਵਫ਼ਦ ਮੌਕੇ ’ਤੇ ਹੀ ਵਿਸਥਾਰਤ ਰਿਪੋਰਟ ਤਿਆਰ ਕਰਕੇ ਭਾਜਪਾ ਲੀਡਰਸ਼ਿਪ ਨੂੰ ਸੌਂਪੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਡਾ: ਅੰਬੇਡਕਰ ਦੇ ਬੁੱਤ ਦੀ ਸੁਰੱਖਿਆ ਲਈ ਵਿਸ਼ੇਸ਼ ਕਦਮ ਚੁੱਕਣ ਦਾ ਐਲਾਨ ਕੀਤਾ ਹੈ |
ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਮਾਮਲੇ ਵਿੱਚ ਵਫ਼ਦ ਪਹੁੰਚੇਗਾ ਅੰਮ੍ਰਿਤਸਰ
RELATED ARTICLES