HomePunjabi NewsLiberal Breakingਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਮਾਮਲੇ ਵਿੱਚ ਵਫ਼ਦ ਪਹੁੰਚੇਗਾ ਅੰਮ੍ਰਿਤਸਰ

ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਮਾਮਲੇ ਵਿੱਚ ਵਫ਼ਦ ਪਹੁੰਚੇਗਾ ਅੰਮ੍ਰਿਤਸਰ

26 ਜਨਵਰੀ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਢਾਹੇ ਜਾਣ ਦੇ ਸਬੰਧ ਵਿੱਚ ਭਾਜਪਾ ਵੱਲੋਂ ਗਠਿਤ 6 ਮੈਂਬਰੀ ਵਫ਼ਦ ਅੱਜ ਪੰਜਾਬ ਦੇ ਅੰਮ੍ਰਿਤਸਰ ਵਿਖੇ ਪਹੁੰਚ ਰਿਹਾ ਹੈ। ਇਹ ਵਫ਼ਦ ਮੌਕੇ ’ਤੇ ਹੀ ਵਿਸਥਾਰਤ ਰਿਪੋਰਟ ਤਿਆਰ ਕਰਕੇ ਭਾਜਪਾ ਲੀਡਰਸ਼ਿਪ ਨੂੰ ਸੌਂਪੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਡਾ: ਅੰਬੇਡਕਰ ਦੇ ਬੁੱਤ ਦੀ ਸੁਰੱਖਿਆ ਲਈ ਵਿਸ਼ੇਸ਼ ਕਦਮ ਚੁੱਕਣ ਦਾ ਐਲਾਨ ਕੀਤਾ ਹੈ |

RELATED ARTICLES

Most Popular

Recent Comments