Monday, July 8, 2024
HomePunjabi NewsLiberal Breakingਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਤਬਦੀਲ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ...

ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਤਬਦੀਲ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਦਿੱਲੀ ਸਰਕਾਰ ਨੇ ਕੀਤਾ ਰੱਦ

ਦਿੱਲੀ ਸਰਕਾਰ ਨੇ ਅੱਜ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਤਬਦੀਲ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਕੇਂਦਰ ਦੇ ਪ੍ਰਸਤਾਵ ‘ਤੇ ਦਿੱਲੀ ਸਰਕਾਰ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ,”ਕਿਸਾਨਾਂ ਦੀਆਂ ਮੰਗਾਂ ਸੱਚੀਆਂ ਹਨ। ਸ਼ਾਂਤੀਪੂਰਨ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਇਸ ਲਈ ਕਿਸਾਨਾਂ ਨੂੰ ਗ੍ਰਿਫਤਾਰ ਕਰਨਾ ਗਲਤ ਹੈ…”

RELATED ARTICLES

Most Popular

Recent Comments