HomePunjabi NewsLiberal Breakingਹੀਟਵੇਵ ਨੂੰ ਲੈਕੇ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਜਾਰੀ ਕੀਤੀ ਐਡਵਾਈਜ਼ਰੀ

ਹੀਟਵੇਵ ਨੂੰ ਲੈਕੇ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਜਾਰੀ ਕੀਤੀ ਐਡਵਾਈਜ਼ਰੀ

ਹੀਟਵੇਵ ਨੂੰ ਲੈਕੇ ਸਿੱਖਿਆ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ 16 ਮਈ ਤੋਂ ਪੂਰਾ ਰਾਜ ਹੀਟ ਵੇਵ ਤੋਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਅਜਿਹੇ ‘ਚ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ। ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

RELATED ARTICLES

Most Popular

Recent Comments