HomePunjabi NewsLiberal Breakingਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਟੈਕਸੀ ਡਰਾਈਵਰ ਯੂਨੀਅਨਾਂ ਦਾ ਵਿਵਾਦ ਭਖਿਆ

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਟੈਕਸੀ ਡਰਾਈਵਰ ਯੂਨੀਅਨਾਂ ਦਾ ਵਿਵਾਦ ਭਖਿਆ

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਟੈਕਸੀ ਡਰਾਈਵਰ ਯੂਨੀਅਨਾਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ-25 ਵਿੱਚ ਪੰਜਾਬ ਦੇ ਟੈਕਸੀ ਚਾਲਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਡਰਾਈਵਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਸੁਣਵਾਈ ਨਾ ਕੀਤੀ ਤਾਂ ਉਹ ਸੀਐਮ ਹਾਊਸ ਵੱਲ ਮਾਰਚ ਕਰਨਗੇ।

RELATED ARTICLES

Most Popular

Recent Comments