More
    HomePunjabi NewsLiberal Breakingਲਾਰੇਂਸ ਇੰਟਰਵਿਊ ਮਾਮਲੇ 'ਚ ਬਰਖ਼ਾਸਤ ਚਲ ਰਹੇ DSP ਨੇ ਕੋਰਟ ਵਿੱਚ ਦਾਇਰ...

    ਲਾਰੇਂਸ ਇੰਟਰਵਿਊ ਮਾਮਲੇ ‘ਚ ਬਰਖ਼ਾਸਤ ਚਲ ਰਹੇ DSP ਨੇ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ

    ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਗੈਂਗਸਟਰ ਲਾਰੈਂਸ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ਵਿੱਚ ਅੰਡਰਗਰਾਊਂਡ ਚੱਲ ਰਹੇ ਹਨ। ਇਸ ਦੇ ਨਾਲ ਹੀ ਹੁਣ ਉਸ ਨੇ 2024 ਵਿੱਚ ਦਰਜ ਇੱਕ ਹੋਰ ਐਫਆਈਆਰ ਵਿੱਚ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿਚ ਮੁੱਖ ਤੌਰ ‘ਤੇ ਉਨ੍ਹਾਂ ਦੇ ਪੱਖ ਤੋਂ ਦੋ ਦਲੀਲਾਂ ਦਿੱਤੀਆਂ ਗਈਆਂ ਹਨ। ਜਿਸ ਦੀ ਅੱਜ ਕੋਰਟ ਵਿੱਚ ਸੁਣਵਾਈ ਹੋਵੇਗੀ।

    RELATED ARTICLES

    Most Popular

    Recent Comments