ਪੰਜਾਬ ਤੋਂ ਦਿੱਲੀ ਜਾਣ ਵਾਲੇ ਕਿਸਾਨਾਂ ਦੇ ਜਥੇ ਨੂੰ ਹਰਿਆਣਾ-ਪੰਜਾਬ ਦੀ ਸ਼ੰਭੂ ਬਾਰਡਰ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਨੇ ਰੋਕ ਲਿਆ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ‘ਭਾਰਤ ਬੰਦ’ ਦਾ ਐਲਾਨ ਕੀਤਾ ਗਿਆ ਹੈ, ਜੋ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਇਸ ਬੰਦ ਦਾ ਅਸਰ ਪੰਜਾਬ ‘ਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ।
ਪੰਜਾਬ ‘ਚ ਦਿਖਾਈ ਦਿੱਤਾ ਭਾਰਤ ਬੰਦ ਦਾ ਅਸਰ, ਦੁਕਾਨਾਂ ਬੰਦ ਸੜਕਾਂ ਤੇ ਚੱਲੇ ਇੱਕਾ ਦੁੱਕਾ ਵਾਹਨ
RELATED ARTICLES