HomePunjabi NewsLiberal Breakingਚੋਣ ਕਮਿਸ਼ਨ ਨੇ ਉਮੀਦਵਾਰਾਂ ਲਈ ਚੋਣ ਖ਼ਰਚੇ ਦੀ ਤੈਅ ਕੀਤੀ ਲਿਮਿਟ

ਚੋਣ ਕਮਿਸ਼ਨ ਨੇ ਉਮੀਦਵਾਰਾਂ ਲਈ ਚੋਣ ਖ਼ਰਚੇ ਦੀ ਤੈਅ ਕੀਤੀ ਲਿਮਿਟ

ਇਸ ਵਾਰ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ 95 ਲੱਖ ਰੁਪਏ ਤੱਕ ਖਰਚ ਕਰ ਸਕਣਗੇ। ਚੋਣ ਕਮਿਸ਼ਨ ਨੇ ਚੋਣ ਖਰਚ ਦੀ ਹੱਦ 70 ਲੱਖ ਰੁਪਏ ਤੋਂ ਵਧਾ ਦਿੱਤੀ ਹੈ। ਸੂਬੇ ਦੇ ਮੁੱਖ ਚੋਣ ਅਧਿਕਾਰੀ ਨੇ ਚੋਣਾਂ ‘ਚ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਖਰਚੇ ਸਬੰਧੀ ਸੂਚੀ ਜਾਰੀ ਕੀਤੀ ਹੈ। ਹਾਲਾਂਕਿ ਚੋਣਾਂ ‘ਚ ਵਰਤੇ ਜਾਣ ਵਾਲੇ ਝੰਡਿਆਂ ਤੋਂ ਲੈ ਕੇ ਟੋਪੀਆਂ ਤੱਕ ਹਰ ਚੀਜ਼ ਦੇ ਰੇਟ ਤੈਅ ਕੀਤੇ ਗਏ ਹਨ।

RELATED ARTICLES

Most Popular

Recent Comments