ਬ੍ਰੇਕਿੰਗ: ਚੋਣ ਕਮਿਸ਼ਨ ਨੇ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਚੱਲ ਰਹੀ ਈਟੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੌਰਾਨ ਸਟੇਸ਼ਨ ਅਲਾਟ ਕਰਨ ਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਹਾਲਾਂਕਿ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ 13 ਨਵੰਬਰ ਤੋਂ ਬਾਅਦ ਹੋਵੇਗੀ। ਹੁਣ ਸੋਮਵਾਰ ਤੋਂ ਇਸ ਦਿਸ਼ਾ ‘ਚ ਕੰਮ ਸ਼ੁਰੂ ਹੋ ਜਾਵੇਗਾ।
ਚੋਣ ਕਮਿਸ਼ਨ ਨੇ ਈਟੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅੱਗੇ ਵਧਾਉਣ ਦੀ ਦਿੱਤੀ ਪ੍ਰਵਾਨਗੀ
RELATED ARTICLES


