ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨੋਟਿਸ ਭੇਜਿਆ ਹੈ। ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ ‘ਤੇ ਰਾਏਕੋਟ ‘ਚ ਟਰੈਕਟਰ ‘ਤੇ ਚੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਅਕਾਲੀ ਦਲ ਨੂੰ ਵੋਟ ਕਰੋ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਗਾਉਂਦੇ ਹੋਏ ਬੱਚਿਆਂ ਦੀ ਵੀਡੀਓ ਵੀ ਪੋਸਟ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਚੋਣ ਆਯੋਗ ਨੇ ਭੇਜਿਆ ਨੋਟਿਸ
RELATED ARTICLES