HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਚੋਣ ਆਯੋਗ ਨੇ ਭੇਜਿਆ...

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਚੋਣ ਆਯੋਗ ਨੇ ਭੇਜਿਆ ਨੋਟਿਸ

ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨੋਟਿਸ ਭੇਜਿਆ ਹੈ। ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ ‘ਤੇ ਰਾਏਕੋਟ ‘ਚ ਟਰੈਕਟਰ ‘ਤੇ ਚੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਅਕਾਲੀ ਦਲ ਨੂੰ ਵੋਟ ਕਰੋ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਗਾਉਂਦੇ ਹੋਏ ਬੱਚਿਆਂ ਦੀ ਵੀਡੀਓ ਵੀ ਪੋਸਟ ਕੀਤੀ ਹੈ।

RELATED ARTICLES

Most Popular

Recent Comments