ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਇਹ ਤਬਾਦਲੇ ਲੋਕ ਸਭਾ ਚੋਣਾਂ 2024 ਲਈ ਕੀਤੇ ਗਏ ਹਨ।
ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ
RELATED ARTICLES