HomePunjabi NewsLiberal Breakingਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਰਾਬ ਨਾਲ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਤੇ ਮੰਗੀ ਰਿਪੋਰਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਹਸਪਤਾਲ ਵਿਚ ਭਰਤੀ ਹਨ।

RELATED ARTICLES

Most Popular

Recent Comments