ਚੋਣ ਕਮਿਸ਼ਨ ਇਸ ਵਾਰੀ ਲੋਕ ਸਭਾ ਚੋਣਾਂ ਨੂੰ ਲੈ ਕੇ ਸਖਤ ਨਜ਼ਰ ਆ ਰਿਹਾ ਹੈ । ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਚੋਣਾਂ ਨਿਰਪੱਖ ਢੰਗ ਦੇ ਨਾਲ ਕਰਾਈਆਂ ਜਾ ਸਕਣ। ਇਸ ਦੇ ਨਾਲ ਹੀ ਹੁਣ ਸੋਸ਼ਲ ਮੀਡੀਆ ਦੇ ਲਈ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰੀਕੇ ਦੇ ਨਾਲ ਉਮੀਦਵਾਰ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਨਾ ਕਰ ਸਕਣ।
ਸੋਸ਼ਲ ਮੀਡੀਆ ਤੇ ਵੀ ਰਹੇਗੀ ਚੋਣ ਕਮਿਸ਼ਨ ਦੀ ਸਖਤ ਨਜ਼ਰ, ਜਾਰੀ ਕੀਤੇ ਦਿਸ਼ਾ ਨਿਰਦੇਸ਼
RELATED ARTICLES