ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋ ਨੇ ਸਿਆਸਤ ਵਿੱਚ ਐਂਟਰੀ ਕਰ ਲਈ ਹੈ। ਗੁਰਿੰਦਰ ਸਿੰਘ ਢਿੱਲੋ ਨੇ ਕਾਂਗਰਸ ਦਾ ਹੱਥ ਫੜ ਲਿਆ ਹੈ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਤੇ ਉਹਨਾਂ ਨੇ ਪੋਸਟ ਸਾਂਝੀ ਕੀਤੀ ਸੀ ਜਿਸ ਵਿੱਚ ਉਹਨਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।
ਪੰਜਾਬ ਦੇ ਸਾਬਕਾ ਏਡੀਜੀਪੀ ਦੀ ਸਿਆਸਤ ਵਿੱਚ ਐਂਟਰੀ, ਫੜਿਆ ਕਾਂਗਰਸ ਦਾ ਹੱਥ
RELATED ARTICLES