ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ (ਵੀਰਵਾਰ) 10ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਜਾਣ ਦੀ ਆਪਣੀ ਯੋਜਨਾ 2 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਕਿਸਾਨਾਂ ਨੇ ਇਹ ਫੈਸਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਅਤੇ ਖਨੌਰੀ ਸਰਹੱਦ ‘ਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਲਿਆ ਹੈ।
ਕਿਸਾਨਾਂ ਦਾ ਦਿੱਲੀ ਵੱਲ ਕੂਚ ਫ਼ਿਲਹਾਲ ਟਲਿਆ, 23 ਨੂੰ ਹੋਵੇਗਾ ਫੈਂਸਲਾ
RELATED ARTICLES