Friday, July 5, 2024
HomePunjabi NewsLiberal Breakingਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਸੁਣਾਇਆ ਅਹਿਮ ਫੈਂਸਲਾ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਸੁਣਾਇਆ ਅਹਿਮ ਫੈਂਸਲਾ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਦਰਅਸਲ ਅਦਾਲਤ ਨੇ ਇਹ ਮਾਮਲੇ ਤੋਂ ਪੰਜਾਬ ਤੋਂ ਬਾਹਰ ਦੀ ਅਦਾਲਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਦਰਅਸਲ ਮਾਮਲੇ ਵਿੱਚ ਨਾਮਜ਼ਦ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਫ਼ਰੀਦਕੋਟ ਵਿੱਚ ਸੁਣਵਾਈ ਦੌਰਾਨ ਉਹਨਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।

RELATED ARTICLES

Most Popular

Recent Comments