ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਤੇ ਇੱਕ ਵਾਰੀ ਫਿਰ ਤੋਂ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ । ਇਸ ਦੇ ਕਰਕੇ ਦਰਜਨ ਤੋਂ ਵੱਧ ਗੱਡੀਆਂ ਰੱਦ ਕਰਨੀਆਂ ਪਈਆਂ ਹਨ । ਦੱਸ ਦਈਏ ਕਿ ਕਿਸਾਨਾਂ ਵੱਲੋਂ ਇਹ ਪ੍ਰਦਰਸ਼ਨ ਸ਼ੰਭੂ ਬਾਰਡਰ ਅਤੇ ਖਨੋਰੀ ਬਾਰਡਰ ਤੇ ਗ੍ਰਿਫ਼ਤਾਰ ਹੋਏ ਕਿਸਾਨਾਂ ਦੀ ਰਿਹਾਈ ਦੇ ਹੱਕ ਲਈ ਕੀਤਾ ਜਾ ਰਿਹਾ ਹੈ।
ਕਿਸਾਨਾਂ ਨੇ ਫਿਰ ਰੇਲ ਰੋਕੋ ਅੰਦੋਲਨ ਦੀ ਕੀਤੀ ਸ਼ੁਰੂਆਤ
RELATED ARTICLES