ਚੰਡੀਗੜ੍ਹ ‘ਚ 5 ਦਿਨਾਂ ਤੋਂ ਹੜਤਾਲ ‘ਤੇ ਚੱਲ ਰਹੇ ਕਿਸਾਨਾਂ ਨੇ ਸ਼ੁੱਕਰਵਾਰ ਦੁਪਹਿਰ ਨੂੰ ਆਪਣੀ ਹੜਤਾਲ ਖਤਮ ਕਰ ਦਿੱਤੀ। ਕਿਸਾਨਾਂ ਨੇ ਸਰਕਾਰ ਨੂੰ ਸਪੱਸ਼ਟ ਸ਼ਬਦਾਂ ‘ਚ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਮੰਨੀਆਂ ਗਈਆਂ ਮੰਗਾਂ 30 ਸਤੰਬਰ ਤੱਕ ਪੂਰੀਆਂ ਕੀਤੀਆਂ ਜਾਣ ਨਹੀ ਤਾਂ ਅਸੀਂ ਦੁਬਾਰਾ ਸੰਘਰਸ਼ ਕਰਾਂਗੇ।
ਮੰਗਾ ਮੰਨਣ ਲਈ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਦਿੱਤਾ 30 ਸਤੰਬਰ ਤੱਕ ਦਾ ਸਮਾਂ
RELATED ARTICLES