ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੀ ਕਮੇਟੀ ਨਾਲ ਗੱਲਬਾਤ ਤੋਂ ਇਨਕਾਰ ਕੀਤਾ ਹੈ। ਜਗਜੀਤ ਡੱਲੇਵਾਲ ਨੇ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਸਿਰਫ ਕੇਂਦਰ ਸਰਕਾਰ ਨਾਲ ਗੱਲ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਸ਼ੰਭੂ ਜਾਂ ਖਨੌਰੀ ਬਾਰਡਰ ‘ਤੇ ਕੋਈ ਕਮੇਟੀ ਨਹੀਂ ਪਹੁੰਚੀ। ਡੱਲੇਵਾਲ ਨੇ ਪ੍ਰਸ਼ਨ ਕੀਤਾ, “ਕੀ ਮੇਰੀ ਮੌਤ ਦੀ ਉਡੀਕ ਕੀਤੀ ਜਾ ਰਹੀ ਹੈ?”
ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੀ ਕਮੇਟੀ ਨਾਲ ਗੱਲਬਾਤ ਤੋਂ ਕੀਤਾ ਇਨਕਾਰ
RELATED ARTICLES