ਪੰਜਾਬ ਦੇ ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ‘ਤੇ ਕਿਸਾਨ ਜਥੇਬੰਦੀਆਂ ਰੇਲ ਰੋਕਣ ਲਈ ਪਹੁੰਚ ਗਈਆਂ ਹਨ। ਕਿਸਾਨਾਂ ਨੇ ਉਥੋਂ ਲੰਘ ਰਹੀ ਮਾਲਵਾ ਐਕਸਪ੍ਰੈਸ ਗੱਡੀ ਨੂੰ ਰੋਕ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਰੇਲਵੇ ਟਰੈਕ ਜਾਮ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨਾਂ ਦਾ ਇਹ ਪ੍ਰਦਰਸ਼ਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।
ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ‘ਤੇ ਕਿਸਾਨ ਜਥੇਬੰਦੀਆਂ ਨੇ ਰੋਕੀ ਰੇਲ
RELATED ARTICLES


