ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੀ ਟੀਮ ਸਣੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਨਿਰਮਲਾ ਸੀਤਾਰਮਨ ਅੱਜ ਕੁਝ ਹੀ ਦੇਰ ਦੇ ਵਿੱਚ ਸੱਤਵਾਂ ਬਜਟ ਪੇਸ਼ ਕਰਨਗੇ। ਬਜਟ ਤੋਂ ਲੋਕਾਂ ਨੂੰ ਕਾਫੀ ਉਮੀਦਾਂ ਹਨ ਖਾਸ ਤੌਰ ਤੇ ਮਧਮ ਵਰਗੀ ਪਰਿਵਾਰਾਂ ਨੂੰ ਬਜਟ ਤੋਂ ਵੱਡੀਆਂ ਉਮੀਦਾਂ ਹਨ।
ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
RELATED ARTICLES