ਅੱਜ ਮਰਹੂਮ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ ਅਤੇ ਇਸ ਸਬੰਧੀ 10 ਮਾਰਚ ਨੂੰ ਅੱਜ ਪਿੰਡ ਬਾਦਲ ਵਿਖੇ ਹੋ ਰਹੇ ਸਮਾਗਮ ‘ਚ ਵੱਡੀ ਗਿਣਤੀ ਚ ਨੌਜਵਾਨਾ ਨੇ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਵੱਡੇ ਸਿਆਸੀ ਲੀਡਰ ਸ਼ਰਧਾਜਲੀ ਦੇਣ ਲਈ ਪਹੁੰਚਣਗੇ। 10 ਵਜੇ ਸੁਖਮਨੀ ਸਾਹਿਬ ਦੇ ਪਾਠ ਕੀਤਾ ਗਿਆ ਅਤੇ ਕੀਰਤਨ ਕੀਤਾ ਗਿਆ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਅੱਜ
RELATED ARTICLES