ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 763 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਚੁੱਕੇ ਹਨ। ਜਿਨ੍ਹਾਂ ਨੂੰ ਅੱਜ ਪਾਕਿਸਤਾਨ ਭੇਜ ਦਿੱਤਾ ਗਿਆ। ਇਸ ਸਬੰਧੀ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੂੰ ਵੀਜ਼ਿਆਂ ਸਮੇਤ ਉਨ੍ਹਾਂ ਦੇ ਪਾਸਪੋਰਟ ਦਿੱਤੇ ਗਏ ਸਨ।
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ
RELATED ARTICLES