HomePunjabi NewsLiberal Breakingਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 763 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਚੁੱਕੇ ਹਨ। ਜਿਨ੍ਹਾਂ ਨੂੰ ਅੱਜ ਪਾਕਿਸਤਾਨ ਭੇਜ ਦਿੱਤਾ ਗਿਆ। ਇਸ ਸਬੰਧੀ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੂੰ ਵੀਜ਼ਿਆਂ ਸਮੇਤ ਉਨ੍ਹਾਂ ਦੇ ਪਾਸਪੋਰਟ ਦਿੱਤੇ ਗਏ ਸਨ।

RELATED ARTICLES

Most Popular

Recent Comments