HomePunjabi NewsLiberal Breakingਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਸਤੰਬਰ ਦੇ ਪਹਿਲੇ...

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਸਤੰਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਾਰੀ

ਹਰਿਆਣਾ ਵਿਧਾਨ ਸਭਾ ਚੋਣ ਲਈ ਕਾਂਗਰਸ ਸਕਰੀਨਿੰਗ ਕਮੇਟੀ ਦੀ ਮੀਟਿੰਗ ਅਗਲੇ 2-3 ਦਿਨਾਂ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 2 ਸਤੰਬਰ ਨੂੰ ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਇਸ ਵਿੱਚ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਸਾਬਕਾ ਸੀਐਮ ਭੂਪੇਂਦਰ ਹੁੱਡਾ ਨੇ ਕਿਹਾ ਸੀ ਕਿ ਉਮੀਦਵਾਰਾਂ ਦੀ ਪਹਿਲੀ ਸੂਚੀ ਸਤੰਬਰ ਦੇ ਪਹਿਲੇ ਹਫ਼ਤੇ ਜਾਰੀ ਕੀਤੀ ਜਾਵੇਗੀ।

RELATED ARTICLES

Most Popular

Recent Comments