ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਦੋਵੇਂ ਟੀਮਾਂ 13 ਸਾਲ ਬਾਅਦ ਆਹਮੋ-ਸਾਹਮਣੇ ਹੋਣਗੀਆਂ। ਆਖਰੀ ਵਾਰ ਇੱਥੇ ਦੋਵੇਂ ਟੀਮਾਂ 2011 ਵਿੱਚ ਆਈਆਂ ਸਨ, ਜਦੋਂ ਇੰਗਲੈਂਡ ਨੇ 6 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।
ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ
RELATED ARTICLES