ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚਾਰ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਡਰਬਨ ‘ਚ ਖੇਡਿਆ ਜਾਵੇਗਾ। ਇਹ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8:30 ਵਜੇ ਕਿੰਗਸਮੀਡ ਕ੍ਰਿਕਟ ਮੈਦਾਨ ‘ਤੇ ਸ਼ੁਰੂ ਹੋਵੇਗਾ। ਟਾਸ ਰਾਤ 8 ਵਜੇ ਹੋਵੇਗਾ। ਟੀਮ ਇੰਡੀਆ ਇਸ ਸਾਲ ਜੂਨ ‘ਚ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਦੱਖਣੀ ਅਫਰੀਕਾ ਨੂੰ ਹਰਾ ਕੇ ਚੈਂਪੀਅਨ ਬਣੀ ਸੀ। ਫਾਈਨਲ ਤੋਂ ਬਾਅਦ, ਦੱਖਣੀ ਅਫਰੀਕਾ ਅਤੇ ਭਾਰਤੀ ਟੀਮ ਪਹਿਲੀ ਵਾਰ ਇੱਕ ਦੂਜੇ ਦੇ ਸਾਹਮਣੇ ਹੋਣ ਜਾ ਰਹੇ ਹਨ.
ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚਾਰ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ
RELATED ARTICLES


